प्राइवेट स्कूल भी फेल हैं इनके सामने। देखिए पंजाब के ये 3 सरकारी स्कूल, जो बदल रहे हैं पंजाब में शिक्षा की तस्वीर..
प्राइवेट स्कूल भी फेल हैं इनके सामने। देखिए पंजाब के ये 3 सरकारी स्कूल, जो बदल रहे हैं पंजाब में शिक्षा की तस्वीर.. pic.twitter.com/OzoML8lKNr — Arvind Kejriwal (@ArvindKejriwal) August 29, 2026
युवाओं को बुनियादी शिक्षा से आगे बढ़कर अनुसंधान-उन्मुख शिक्षा की ओर अग्रसर होना चाहिए: उपराष्ट्रपति युवाओं को कृत्रिम बुद्धिमत्ता, रोबोटिक्स, सेमीकंडक्टर और क्वांटम प्रौद्योगिकी जैसे उभरते क्षेत्रों के लिए खुद को तैयार करना चाहिए: उपराष्ट्रपति सीपी राधाकृष्णन ने…
ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ
ਵਿੱਤੀ ਸਾਲ 2026-27 ਲਈ ਯੋਜਨਾ ਵਾਸਤੇ 432.38 ਕਰੋੜ ਰੁਪਏ ਦਾ ਬਜਟ; ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਮਿਲ ਰਹੀ ਹੈ ਵਿੱਤੀ ਸਹਾਇਤਾ ਮਾਨ ਸਰਕਾਰ ਦਾ ਸੰਕਲਪ—ਕੋਈ ਵੀ ਬੱਚਾ ਗਰੀਬੀ, ਲਾਚਾਰੀ ਜਾਂ ਅਣਗਹਿਲੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਹੀਂ ਰਹੇਗਾ…
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣਾ ਕਮਿਸ਼ਨ ਦੀ ਮੁੱਖ ਤਰਜੀਹ: ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣਾ ਕਮਿਸ਼ਨ ਦੀ ਮੁੱਖ ਤਰਜੀਹ: ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ · ਜਤਿੰਦਰ ਸਿੰਘ ਸ਼ੰਟੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ‘ਓਪਨ ਹੀਅਰਿੰਗ ਕੈਂਪਾਂ’ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ—ਸਾਰੇ ਜ਼ਿਲ੍ਹਿਆਂ ਵਿੱਚ 10 ਤੋਂ 15 ਮੈਂਬਰਾਂ ਵਾਲੇ ਕੋਰ ਗਰੁੱਪ ਗਠਿਤ · ਘਰ ਬੈਠਿਆਂ ਵਟਸਐਪ ਨੰਬਰ 98554-75547 ’ਤੇ ਭੇਜੀ ਜਾ ਸਕਦੀ ਹੈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਅਹਿਮਦਗੜ੍ਹ/ਅਮਰਗੜ੍ਹ/ ਮਾਲੇਰਕੋਟਲਾ, 29 ਅਗਸਤ: ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨਾਲ ਜੋੜਦਿਆਂ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਅਤੇ ਸ਼ਿਕਾਇਤ ਨਿਵਾਰਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਬ ਡਵੀਜਨਾਂ ਅਮਰਗੜ੍ਹ ਅਤੇ ਅਹਿਮਦਗੜ ਵਿਖੇ ਲਗਾਏ ਗਏ ‘ਓਪਨ ਹੀਅਰਿੰਗ ਕੈਂਪਾਂ’ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਉਨ੍ਹਾਂ ਦੇ ਨਿਪਟਾਰੇ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਵੱਲੋਂ ਪ੍ਰਦਾਨ ਕੀਤੇ ਮੂਲ ਅਤੇ ਮਾਨਵੀ ਅਧਿਕਾਰ ਸੁਰੱਖਿਅਤ ਰਹਿਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਅਤੇ ਯੋਗ ਨਿਪਟਾਰਾ ਕਮਿਸ਼ਨ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਤੱਕ ਕਮਿਸ਼ਨ ਦੀ ਪਹੁੰਚ ਹੋਰ ਆਸਾਨ ਬਣਾਉਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 10 ਤੋਂ 15 ਮੈਂਬਰਾਂ ਵਾਲੇ ਕੋਰ ਗਰੁੱਪ ਗਠਿਤ ਕੀਤੇ ਗਏ ਹਨ। ਇਨ੍ਹਾਂ ਵਿੱਚ ਐਡਵੋਕੇਟ, ਡਾਕਟਰ, ਸੇਵਾ ਮੁਕਤ ਅਧਿਕਾਰੀ ਅਤੇ ਸਮਾਜ ਦੇ ਪੜ੍ਹੇ-ਲਿਖੇ ਤੇ ਸੂਝਵਾਨ ਨੌਜਵਾਨ/ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਕੋਰ ਗਰੁੱਪ ਗਠਿਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਮਨੁੱਖੀ ਅਧਿਕਾਰ ਕਮਿਸ਼ਨ ਬਣਿਆ ਹੈ। ਪਦਮ ਸ੍ਰੀ ਸ਼ੰਟੀ ਨੇ ਕਿਹਾ ਕਿ ਪਹਿਲਾਂ ਕਮਿਸ਼ਨ ਕੋਲ ਰੋਜ਼ਾਨਾ 10-15 ਸ਼ਿਕਾਇਤਾਂ ਆਉਂਦੀਆਂ ਸਨ, ਜਦਕਿ ਜਾਗਰੂਕਤਾ ਮੁਹਿੰਮ ਅਤੇ ਕੈਂਪਾਂ ਕਾਰਨ ਹੁਣ ਇਹ ਗਿਣਤੀ ਵੱਧ ਕੇ ਲਗਭਗ 500 ਸ਼ਿਕਾਇਤਾਂ ਪ੍ਰਤੀ ਦਿਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਵਿਅਕਤੀ ਘਰ ਬੈਠਿਆਂ ਵਟਸਐਪ ਨੰਬਰ 98554-75547 ’ਤੇ ਲਿਖਤੀ ਸ਼ਿਕਾਇਤ ਭੇਜ ਸਕਦਾ ਹੈ, ਜਿਸ ’ਤੇ ਨਿਰਧਾਰਤ ਸਮੇਂ ਅੰਦਰ ਰਜਿਸਟ੍ਰੇਸ਼ਨ ਕਰਕੇ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸਿਹਤ ਸੇਵਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਕਾਇਆ ਬਿੱਲ ਦੇ ਨਾਂ ’ਤੇ ਹਸਪਤਾਲਾਂ ਵੱਲੋਂ ਮ੍ਰਿਤਕ ਦੇਹ ਰੋਕਣਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਪਰਿਵਾਰਾਂ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਐਂਬੂਲੈਂਸ ਸੇਵਾਵਾਂ,ਬਲੱਬ ਬੈਂਕਾਂ ਦੀ ਵਿਵਸਥਾ ਅਤੇ ਹਸਪਤਾਲ ਸਟਾਫ ਦੀ ਸੁਰੱਖਿਆ ਤੇ ਸਨਮਾਨ ਨੂੰ ਵੀ ਮਹੱਤਵਪੂਰਨ ਦੱਸਿਆ।ਇਸੇ ਤਰ੍ਹਾਂ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਵਿਰੁੱਧ ਵੀ ਸਖ਼ਤ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਧੋਖਾਧੜੀ ਦੀ ਸੂਰਤ ਵਿੱਚ ਲਿਖਤੀ ਸ਼ਿਕਾਇਤ ਜ਼ਰੂਰ ਦਰਜ ਕਰਵਾਈ ਜਾਵੇ। ਪਦਮ ਸ੍ਰੀ ਸ਼ੰਟੀ ਨੇ ਕੋਰ ਟੀਮ , ਸਮਾਜ ਸੇਵੀ ਸੰਸਥਾਵਾਂ ਅਤੇ…
मिशन क्लीन पंजाब’: भगवंत मान सरकार द्वारा राज्य-स्तरीय सफ़ाई अभियान की शुरूआत, मंत्रियों, विधायकों, मेयरों और पार्षदों ने राज्यभर में संभाली कमान
‘क्लीन पंजाब, प्राउड पंजाब’: 29 अगस्त से 7 सितंबर तक 10 दिन का खास सफ़ाई अभियान शुरू किया जाएगा, जिसमें कचरे के हॉटस्पॉट को खत्म करने पर ध्यान केंद्रित सफ़ाई सिर्फ़ सफ़ाई कर्मचारियों की ज़िम्मेदारी नहीं हो सकती: हरजोत सिंह बैंस मिशन क्लीन पंजाब का मकसद…
ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ ਮੰਦਭਾਗਾ; ਪੰਜਾਬ ਭਾਜਪਾ ਪ੍ਰਧਾਨ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ
1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ: ਕੇਵਲ ਸਿੰਘ ਢਿੱਲੋਂ ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ…
ਬਾਬਾ ਬਕਾਲਾ ਸਾਹਿਬ 29 ਅਗਸਤ (ਬਲਰਾਜ ਸਿੰਘ ਰਾਜਾ) ਰੱਖੜ ਪੁੰਨਿਆ ਮੇਲੇ ਦੀ ਰਾਤ ਕਸਬਾ ਬਾਬਾ ਬਕਾਲਾ ਵਿੱਚ ਗੋਲੀਆਂ ਨਾਲ ਵਿਨੀ ਇੱਕ ਨੌਜਵਾਨ ਨਿਹੰਗ ਸਿੰਘ ਦੀ ਲਾਸ਼ ਮਿਲੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ…
ਬਾਬਾ ਬਕਾਲਾ ਤੋਂ ਭਾਜਪਾ ਦਾ ਨਵਾਂ ਸਿਆਸੀ ਸੰਕੇਤ: ਵੱਡੇ ਇਕੱਠ ਤੋਂ ਬਾਅਦ ਹੁਣ ਜ਼ਮੀਨ ’ਤੇ ਤਾਕਤ ਦਿਖਾਉਣ ਦੀ ਕਸੌਟੀ । ਪ੍ਰੋ. ਸਰਚਾਂਦ ਸਿੰਘ ਖਿਆਲਾ ।
ਪ੍ਰੋ. ਸਰਚਾਂਦ ਸਿੰਘ ਖਿਆਲਾ । ਰੱਖੜ ਪੁੰਨਿਆ ਦੇ ਮੌਕੇ ਬਾਬਾ ਬਕਾਲਾ ਸਾਹਿਬ ਦੀ ਧਰਤੀ ’ਤੇ ਭਾਜਪਾ ਵੱਲੋਂ ਕੀਤੀ ਗਈ ਪਲੇਠੀ ਸੁਤੰਤਰ ਸਿਆਸੀ ਕਾਨਫ਼ਰੰਸ ਪੰਜਾਬ ਦੀ ਸਿਆਸਤ ਵਿੱਚ ਸਿਰਫ਼ ਇੱਕ ਹੋਰ ਰੈਲੀ ਨਹੀਂ ਰਹੀ। ਇਸ ਨੇ ਸੂਬੇ ਦੀ ਬਦਲ…
ਦਿੱਲੀ ਗੁਰਦੁਆਰਾ ਕਮੇਟੀ ਨੇ ਸੱਜਣ ਕੁਮਾਰ ਦੇ ਘਰ ਅਫਸੋਸ ਲਈ ਜਾਣ ਵਾਲੇ ਐਮ ਪੀਜ਼ ਖਿਲਾਫ ਨਿਤਿਨ ਨਬੀਨ ਨੂੰ ਲਿਖੀ ਚਿੱਠੀ, ਕਾਰਵਾਈ ਦੀ ਕੀਤੀ ਅਪੀਲ
ਸਰਨਾ ਤੇ ਜੀ.ਕੇ. ਆਪਣੇ ਆਕਾ ਸੁਖਬੀਰ ਬਾਦਲ ਨੂੰ ਮਾਮਲੇ ’ਤੇ ਚੁੱਪੀ ਤੋੜਨ ਵਾਸਤੇ ਆਖਣ: ਕਾਲਕਾ, ਕਾਹਲੋਂ ਨਵੀਂ ਦਿੱਲੀ, 29 ਅਗਸਤ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਅਫਸੋਸ ਲਈ…
ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ
ਭਾਜਪਾ ਹਾਈਕਮਾਂਡ ਸੰਸਦ ਮੈਂਬਰਾਂ ਦੀ ਕਾਰਵਾਈ ਦਾ ਸੰਗਿਆਨ ਲੈ ਕੇ ਸਪੱਸ਼ਟੀਕਰਨ ਮੰਗੇ : ਦਿੱਲੀ ਕਮੇਟੀ ਨਵੀਂ ਦਿੱਲੀ 29 ਅਗਸਤ 2026: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ…
Punjab
मुख्यमंत्री नायब सिंह सैनी का मुंबई दौरा नई दिल्ली , 24 अगस्त। हरियाणा के मुख्यमंत्री श्री नायब सिंह सैनी ने अपने मुंबई दौरे के दौरान…
Delhi
Punjabi Literature
Uttar Pradesh
पौधरोपण महायज्ञ-2026 विशिष्ट वनों के अंतर्गत सभी वन प्रभागों में 28 अगस्त (शुक्रवार) को स्थापित होगी रक्षाबंधन वाटिका सीएम योगी की उत्तर प्रदेश में पर्यावरण वनाच्छादन बढ़ाने की पहल ला रही रंग रक्षाबंधन पर्व पर रक्षासूत्र बांधकर पौधों की सुरक्षा का लिया जाएगा संकल्प लखनऊ, 27…
The Vice President called upon the officer trainees to approach their responsibilities with accuracy, integrity and a strong understanding of…
* ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼, 9,000 ਨਵੇਂ ਕਲਾਸਰੂਮ ਅਤੇ ਲੈਬਾਂ ਬਣਾਈਆਂ,…
Health
Trending News
Dr. Abhilaksh Likhi, Secretary Fisheries, Interacts with Tilapia Farmers and Value chain Stakeholders in Chhattisgarh; Charts Roadmap for Export-Oriented Cluster Development Chhattisgarh Emerges as the…









